← ਪਿਛੇ ਪਰਤੋ
ਰਵੀ ਜੱਖੂ
ਚੰਡੀਗੜ੍ਹ, 1 ਮਾਰਚ 2021 - ਵਿਧਾਨ ਸਭਾ ਦਾ ਘਿਰਾਉ ਕਰਨ ਜਾ ਰਹੇ ਅਕਾਲੀਦਲ 'ਤੇ ਚੰਡੀਗੜ੍ਹ ਪੁਲਿਸ ਦੂਆਰਾ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ। ਜਿਸ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਇਸ ਮੌਕੇ ਵੱਡੀ ਗਿਣਤੀ 'ਚ ਅਕਾਲੀ ਵਰਕਰ ਚੰਡੀਗੜ੍ਹ 'ਚ ਪਹੁੰਚੇ ਹੋਏ ਨੇ।
Total Responses : 267