← ਪਿਛੇ ਪਰਤੋ
ਚੰਡੀਗੜ੍ਹ, 6 ਮਾਰਚ 2021 - ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਆਪਣੀ ਪਤਨੀ ਸਮੇਤ 1 ਮਾਰਚ ਨੂੰ ਫੋਰਟਿਸ ਹਸਪਤਾਲ, ਮੁਹਾਲੀ ਵਿਖੇ ਕੋਰੋਨਾ ਦਾ ਟੀਕਾ ਲਗਵਾਇਆ ਗਿਆ।
ਸ਼ੇਰਗਿੱਲ ਨੇ ਬਾਬੂਸ਼ਾਹੀ ਨੈਟਵਰਕ ਨਾਵਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਤੇ ਉਹਨਾਂ ਦੀ ਪਤਨੀ ਟੀਕੇ ਲਗਾਉਣ ਤੋਂ ਬਾਅਦ ਠੀਕ ਮਹਿਸੂਸ ਕਰ ਰਹੇ ਹਾਂ।
Total Responses : 935