← ਪਿਛੇ ਪਰਤੋ
ਚੰਡੀਗੜ੍ਹ, 6 ਮਾਰਚ, 2021: ਮਿਲਕਫੈਡ ਪੰਜਾਬ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨੇ ਅੱਜ ਜਲੰਧਰ ਵਿਖੇ ਕੋਰੋਨਾ ਵਾਇਰਸ ਦੀ ਪਹਿਲੀ ਖੁਰਾਕ ਲਈ । ਇਸ ਦੇ ਨਾਲ ਹੀ ਉਹਨਾਂ ਨੇ ਸਮੂਹ ਵੇਰਕਾ ਮੁਲਾਜ਼ਮਾਂ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਨਿਯਮਾਂ ਅਨੁਸਾਰ ਕੋਰੋਨਾ ਵੈਕਸੀਨ ਲੈਣ। ਉਹਨਾਂ ਕਿਹਾ ਕਿ "ਇਸ ਨਾਲ ਕੋਰੋਨਾ ਬਿਮਾਰੀ ਨੂੰ ਫੈਲਣ ਤੋਂ ਰੋਕਣ ਵਿੱਚ ਮਦਦ ਮਿਲੇਗੀ।"
Total Responses : 933