← ਪਿਛੇ ਪਰਤੋ
ਨਵਾਂ ਸ਼ਹਿਰ, 6 ਮਾਰਚ 2021 - ਕੋਰੋਨਾ ਦੇ ਵਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ ਡੀ ਸੀ ਵੱਲੋਂ ਨਵਾਂਸ਼ਹਿਰ 'ਚ 6 ਮਾਰਚ ਤੋਂ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ, ਜਿਸ ਤਹਿਤ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲ੍ਹੇ 'ਚ ਨਾਈਟ ਕਰਫਿਊ ਲਾਗੂ ਰਹੇਗਾ।
Total Responses : 862