← ਪਿਛੇ ਪਰਤੋ
ਮਨਪ੍ਰੀਤ ਬਾਦਲ ਅੱਜ ਪੇਸ਼ ਕਰਨਗੇ ਪੰਜਾਬ ਦਾ ਬਜਟ, ਵੇਖੋ ਬਾਬੂਸ਼ਾਹੀ ਦੇ ਫੇਸਬੁੱਕ ਪੇਜ ’ਤੇ ਲਾਈਵ ਚੰਡੀਗੜ੍ਹ, 8 ਮਾਰਚ, 2021 : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਵਿਚ ਮੌਜੂਦਾ ਅਮਰਿੰਦਰ ਸਿੰਘ ਸਰਕਾਰ ਦਾ ਆਖਰੀ ਬਜਟ ਪੇਸ਼ ਕਰਨਗੇ। ਇਹ ਬਜਟ ਪੇਸ਼ਕਾਰੀ ਬਾਬੂਸ਼ਾਹੀ ਡਾਟ ਕਾਮ ਦੇ ਫੇਸਬੁੱਕ ਪੇਜ ’ਤੇ ਲਾਈਵ ਵੇਖੀ ਜਾ ਸਕੇਗੀ।
Total Responses : 188