← ਪਿਛੇ ਪਰਤੋ
ਹਰਸ਼ਬਾਬ ਸਿੱਧੂ / ਰਵੀ ਜੱਖੂ
ਚੰਡੀਗੜ੍ਹ, 8 ਮਾਰਚ 2021 - ਪੰਜਾਬ ਸਰਕਾਰ ਦੁਆਰਾ ਅੱਜ ਬਜਟ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਹੀ ਅਕਾਲੀ ਵਿਧਾਇਕਾਂ ਅਤੇ ਵਰਕਰਾਂ ਵਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਫਿਰ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ।
Total Responses : 267