← ਪਿਛੇ ਪਰਤੋ
ਚੰਡੀਗੜ੍ਹ, 30 ਮਾਰਚ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 65 ਮੌਤਾਂ ਹੋਈਆਂ ਹਨ ਜਦੋਂ ਕਿ 2210 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 23731 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 236790 ਹੋ ਗਈ ਹੈ ਜਦੋਂ ਕਿ 206246 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 45