ਬਹਿਬਲ ਕਲਾਂ ਫਾਇਰਿੰਗ ਕੇਸ ਲਈ ਵੀ ਐਸ ਆਈ ਟੀ ਦਾ ਪੁਨਰਗਠਨ ਕੀਤਾ ਪੰਜਾਬ ਸਰਕਾਰ ਨੇ
ਚੰਡੀਗੜ੍ਹ , 16 ਮਈ , 2021: ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਲਈ ਵੀ ਨਵੀਂ ਐਸ ਆਈ ਟੀ ਦਾ ਗਠਨ ਕਰ ਦਿੱਤਾ ਹੈ . ਤਿੰਨ ਮੈਂਬਰੀ ਇਸ ਐੱਸ.ਆਈ.ਟੀ. ਨੌਨਿਹਾਲ ਸਿੰਘ ਆਈ ਜੀ ਪੀ ਲੁਧਿਆਣਾ ਦੀ ਅਗਵਾਈ ਹੇਠ ਹੋਵੇਗੀ . ਇਸ ਦੇ ਬਾਕੀ ਦੋ ਮੈਂਬਰਾਂ ਵਿਚ ਐਸ ਐਸ ਪੀ ਮੋਹਾਲੀ ਸਤਿੰਦਰ ਸਿੰਘ ਤੇ ਫ਼ਰੀਦਕੋਟ ਦੇ ਐਸ ਐਸ ਪੀ ਸਵਰਨਦੀਪ ਸਿੰਘ ਸ਼ਾਮਲ ਹਨ।
ਇਹ ਕਾਰਵਾਈ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਵਲੰਟੀਅਰ ਰਿਟਾਇਰਮੈਂਟ ਲਏ ਜਾਣ ਕਰਕੇ ਕੀਤੀ ਗਈ .
ਹੁਕਮਾਂ ਦਾ ਸਬੰਧਤ ਹਿੱਸਾ ਇਸ ਪ੍ਰਕਾਰ ਹੈ :