← ਪਿਛੇ ਪਰਤੋ
ਰਾਹੁਲ ਗਾਂਧੀ 27 ਨੂੰ ਜਲੰਧਰ ਤੋਂ ਸ਼ੁਰੂ ਕਰਨਗੇ ਵਰਚੁਅਲ ਚੋਣ ਪ੍ਰਚਾਰ ਚੰਡੀਗੜ੍ਹ, 25 ਜਨਵਰੀ, 2022: ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ 27 ਜਨਵਰੀ ਨੂੰ ਜਲੰਧਰ ਵਿਚ ਕਾਂਗਰਸ ਲਈ ਵਰਚੁਅਲ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਉਹ ਇਕ ਛੋਟੀ ਮੀਟਿੰਗ ਨੂੰ ਸੰਬੋਧਨ ਕਰਨਗੇ ਜਿਸਦਾ ਹੋਰ ਥਾਵਾਂ ’ਤੇ ਐਲ ਈ ਡੀ ਨਾਲ ਪ੍ਰਸਾਰਣ ਕੀਤਾ ਜਾਵੇਗਾ। ਰਾਹੁਲ ਗਾਂਧੀ ਦੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਦੀ ਵੀ ਸੰਭਾਵਨਾ ਹੈ।
Total Responses : 188