ਨਵਜੋਤ ਸਿੱਧੂ ਨੇ ਕਾਲੀ ਮਾਤਾ ਮੰਦਿਰ ਵਿੱਚ ਹੋਈ ਬੇਅਦਬੀ ਦੀ ਨਿਖੇਧੀ
ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 25 ਜਨਵਰੀ 2022- ਪੰਜਾਬ ਕਾਂਗਰਸ ਕਮੇਟੀ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਵਿਚ ਬੀਤੇ ਦਿਨ ਹੋਈ ਬੇਅਦਬੀ ਕੀ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਮਾਜਿਕ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।