← ਪਿਛੇ ਪਰਤੋ
ਪੰਜਾਬ ਸਰਕਾਰ ਕੋਈ ਨਵਾਂ ਟੈਕਸ ਨਹੀਂ ਲਗਾਏਗੀ- ਹਰਪਾਲ ਚੀਮਾ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 27 ਜੂਨ 2022- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ
ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਜਨਤਾ ਤੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ।
Total Responses : 188