← ਪਿਛੇ ਪਰਤੋ
ਮੋਹਾਲੀ, 27 ਜੂਨ 2022 : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸੋਮਵਾਰ ਨੂੰ ਮੁਹਾਲੀ ਦੀ ਅਦਾਲਤ ਨੇ ਮੁੜ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਧਰਮਸੋਤ ਨੂੰ ਪੰਜਾਬ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
Total Responses : 942