ਪੰਜਾਬ ਯੂਨੀਵਰਸਿਟੀ ਤੇ ਐਸਵਾਈਐਲ ਗੀਤ ਬਾਰੇ ਵਿਧਾਨ ਸਭਾ ਵਿਚ ਮਤਾ ਲਿਆਂਦਾ ਜਾਵੇਗਾ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 28 ਜੂਨ 2022- ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਸਰਕਾਰ ਦੇ ਅਧੀਨ ਲਿਆਉਣ ਦੇ ਵਿਰੋਧ ਵਿਚ
ਅਤੇ ਸਿੱਧੂ ਮੂਸੇਵਾਲਾ ਦਾ ਐਸਵਾਈਐਲ ਗੀਤ ਬੈਨ ਕਰਨ ਦੇ ਵਿਰੋਧ ਵਿਚ
30 ਜੂਨ ਨੂੰ ਪੰਜਾਬ ਵਿਧਾਨ ਸਭਾ ਵਿਚ ਮਤਾ ਲਿਆਂਦਾ ਜਾਵੇਗਾ।