ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਤੇ ਸਿਜਦਾ ਕੀਤਾ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 29 ਜੂਨ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ੇਰ -ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ, ਜਿਨ੍ਹਾਂ ਲੋਕਾਂ 'ਤੇ ਨਹੀਂ,
ਬਲਕਿ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ।
ਉਨ੍ਹਾਂ ਵੱਲੋਂ ਸਥਾਪਿਤ ਸੱਚ ਦਾ ਰਾਜ ਹਮੇਸ਼ਾ ਸਾਡੇ ਲਈ ਪ੍ਰੇਰਣਾ ਦਾ ਸ੍ਰੋਤ ਹੈ ।
ਮਹਾਂਬਲੀ ਯੋਧੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਸੀਸ ਨਿਵਾ ਕੇ ਸਿਜਦਾ ਕਰਦੇ ਹਾਂ।