ਪਠਾਨਕੋਟ ਸਿਵਲ ਹਸਪਤਾਲ ਵਿਚ ਹੜ੍ਹ ਵਰਗੇ ਹਾਲਾਤ ਬਣੇ
ਬਾਬੂਸ਼ਾਹੀ ਨੈਟਵਰਕ
ਪਠਾਨਕੋਟ, 05 ਅਗਸਤ 2022-ਭਾਰੀ ਮੀਂਂਹ ਪੈਣ ਨਾਲ ਸਿਵਲ ਹਸਪਤਾਲ ਪਠਾਨਕੋਟ ਵਿਚ ਪਾਣੀ ਭਰ ਗਿਆ ਹੈ ਅਤੇ ਹੜ੍ਹ ਵਰਗੇ ਹਾਲਾਤ ਬਣ ਗਏ ਹਨ।
ਜਿਸ ਨਾਲ ਮਰੀਜ਼ਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਸਪਤਾਲ ਦੇ ਵਾਰਡਾਂ ਵਿਚ ਪਾਣੀ ਭਰ ਗਿਆ ਹੈ।