← ਪਿਛੇ ਪਰਤੋ
ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੇ ਸ਼ਰਧਾਂਜਲੀ ਭੇਟ ਕੀਤੀ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 20 ਅਗਸਤ 2022- ਸਾਬਕਾ ਪ੍ਧਾਨ ਮੰਤਰੀ ਰਾਜੀਵ ਗਾਂਧੀ ਦੇ 78ਵੇਂ ਜਨਮ ਦਿਨ ਮੌਕੇ ਉਨ੍ਹਾਂ ਦੇ ਪੁੱਤਰ ਤੇ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਅਤੇ ਪੁੱਤਰੀ ਪ੍ਰਿਯੰਕਾ ਗਾਂਧੀ ਨੇ ਨਵੀਂ ਦਿੱਲੀ ਸਥਿਤ ਸਮਾਧੀ ਸਥਾਨ 'ਤੇ ਪਹੁੰਚਕੇ ਸ਼ਰਧਾਂਜਲੀ ਭੇਟ ਕੀਤੀ।
Total Responses : 189