ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਰੱਖਣ ਦੇ ਮਾਮਲੇ 'ਚ ਅੱਤਵਾਦੀ ਲੰਡਾ ਦਾ ਸਾਥੀ ਕੀਤਾ ਗ੍ਰਿਫਤਾਰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ,23 ਸਤੰਬਰ 2022- ਅੰਮ੍ਰਿਤਸਰ ਦੇ ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਰੱਖਣ ਦੇ ਮਾਮਲੇ ਵਿੱਚ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਸਾਥੀ ਸਤਨਾਮ ਹਨੀ ਨੂੰ ਗ੍ਰਿਫਤਾਰ ਕਰਨ ਦੀ ਖਬਰ ਹੈ।
ਨਿਊਜ਼ 18 ਦੇ ਹਵਾਲੇ ਅਨੁਸਾਰ ਸਤਨਾਮ ਹਨੀ ਨੂੰ ਗ੍ਰਿਫਤਾਰ ਕੀਤਾ ਹੈ।