← ਪਿਛੇ ਪਰਤੋ
ਕਿਸਾਨ ਆਗੂਆਂ ਦੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਦੌਰਾਨ ਮੰਗਾਂ ਸੰਬੰਧੀ ਬਣੀ ਸਹਿਮਤੀ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 24 ਨਵੰਬਰ 2022 - ਕਿਸਾਨ ਆਗੂਆਂ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਵਿਚਕਾਰ ਹੋਈ ਮੀਟਿੰਗ ਦੌਰਾਨ ਸਹਿਮਤੀ ਬਣ ਗਈ ਹੈ। ਥੋੜੀ ਦੇਰ ਵਿੱਚ ਮੀਟਿੰਗ ਵਿੱਚ ਸ਼ਾਮਲ ਹੋਏ ਆਗੂ ਡੱਲੇਵਾਲ ਨਾਲ ਗੱਲਬਾਤ ਕਰਨਗੇ ਸਹਿਮਤੀ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਧਰਨੇ ਤੇ ਪਹੁੰਚ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣਗੇ।
Total Responses : 929