← ਪਿਛੇ ਪਰਤੋ
ਗੁਜਰਾਤ 'ਚ ਕੁਝ ਹੀ ਘੰਟਿਆਂ 'ਚ ਬਣੇਗੀ ਨਵੀਂ ਸਰਕਾਰ
ਅਹਿਮਦਾਬਾਦ, 8 ਦਸੰਬਰ 2022 :: ਅੱਜ ਯਾਨੀ ਵੀਰਵਾਰ ਨੂੰ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਹੋਣ ਤੋਂ ਬਾਅਦ ਇੱਕ ਘੰਟੇ ਤੱਕ ਪੋਸਟਲ ਬੈਲਟ ਦੀ ਗਿਣਤੀ ਹੋਵੇਗੀ। ਇਸ ਤੋਂ ਬਾਅਦ ਅੱਧੇ ਘੰਟੇ ਵਿੱਚ ਈਵੀਐਮ ਦੇ ਸ਼ੁਰੂਆਤੀ ਅੰਕੜਿਆਂ ਤੋਂ ਜਿੱਤ-ਹਾਰ ਦਾ ਰੁਝਾਨ ਆਉਣਾ ਸ਼ੁਰੂ ਹੋ ਜਾਵੇਗਾ। ਸੂਬੇ ਵਿੱਚ ਨਵੀਂ ਸਰਕਾਰ ਦੀ ਤਸਵੀਰ ਦੁਪਹਿਰ 12 ਵਜੇ ਤੱਕ ਸਪੱਸ਼ਟ ਹੋਣ ਦੀ ਉਮੀਦ ਹੈ।
Total Responses : 189