ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸੀ਼ਆ ਅਦਾਇਗੀ ਕਰੇਗੀ ਭਗਵੰਤ ਮਾਨ
ਜਗਤਾਰ ਸਿੰਘ
ਪਟਿਆਲਾ 8 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦੀਆਂ ਕਿਹਾ ਕਿ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਸਭ ਤੋਂ ਵੱਡੀ ਕੁਰਬਾਨੀ ਦਿੱਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ। HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ।