ਕੈਪਟਨ ਅਮਰਿੰਦਰ ਸਿੰਘ ਨੇ ਗੁਜਰਾਤ ਜਿੱਤ ਲਈ ਵਧਾਈਆਂ ਦਿੱਤੀਆਂ
ਜਗਤਾਰ ਸਿੰਘ
ਪਟਿਆਲਾ 8 ਦਸੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਗੁਜਰਾਤ ਵਿੱਚ ਇਸ ਸ਼ਾਨਦਾਰ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਹੋਮ ਮਨਿਸਟਰ ਅਮਿਤ ਸ਼ਾਹ ਮੁੱਖ ਮੰਤਰੀ ਭੁਪੇਂਦਰ ਅਤੇ ਪਾਰਟੀ ਦੇ ਸਾਰੇ ਵਰਕਰਾਂ ਨੂੰ ਮੇਰੀਆਂ ਦਿਲੋਂ ਵਧਾਈਆਂ।
ਉਨ੍ਹਾਂ ਕਿਹਾ ਕਿ ਇੱਕ ਵਾਰ ਫਿਰ ਵਿਕਾਸ ਕੇਂਦਰਿਤ ਸਰਕਾਰ ਚੁਣਨ ਲਈ ਲੋਕਾਂ ਦਾ ਧੰਨਵਾਦ।