ਮੁੱਖ ਮੰਤਰੀ ਪੰਜਾਬ ਨੇ ਮੰਤਰੀਆਂ ਦੇ ਮਹਿਕਮੇ ਬਦਲਣ ਲਈ ਗਵਰਨਰ ਨੂੰ ਕੀਤੀ ਸਿਫਾਰਸ਼, ਪੜ੍ਹੋ ਵੇਰਵਾ...... (ਵੀਡੀਓ ਵੀ ਦੇਖੋ)
ਚੰਡੀਗੜ੍ਹ, 15 ਮਾਰਚ 2023 - ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਕੈਬਨਿਟ ਮੰਤਰੀਆਂ ਦੇ ਮਹਿਕਮਿਆਂ 'ਚ ਬਦਲਾਅ ਕੀਤਾ ਗਿਆ ਹੈ। ਜਿਸ ਦੀ ਸਿਫਾਰਸ਼ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਭੇਜੀ ਗਈ ਹੈ। ਮੁੱਖ ਮੰਤਰੀ ਮਾਨ ਵੱਲੋਂ ਆਪਣੇ 6 ਮੰਤਰੀਆਂ ਦੇ ਮਹਿਕਮਿਆਂ 'ਚ ਬਦਲਾਅ ਕੀਤਾ ਗਿਆ ਹੈ। ਦੇਖੋ ਕਿਸ-ਕਿਸ ਮੰਤਰੀ ਦਾ ਮਹਿਕਮਾ ਬਦਲਣ ਲਈ ਸਿਫਾਰਸ਼ ਕੀਤੀ ਗਈ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਪੰਜਾਬ ਦੇ ਮੰਤਰੀਆਂ ਦੇ ਮਹਿਕਮੇ ਬਦਲੇ, ਪੜ੍ਹੋ ਵੇਰਵਾ... (ਵੀਡੀਓ ਵੀ ਦੇਖੋ)