← ਪਿਛੇ ਪਰਤੋ
ਅੰਮ੍ਰਿਤਪਾਲ ਦੀ ਆਖਰੀ ਲੋਕੇਸ਼ਨ ਹਰਿਆਣਾ 'ਚ ਹੋਈ ਟਰੇਸ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 23 ਮਾਰਚ, 2023: ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਆਖਰੀ ਲੋਕੇਸ਼ਨ ਟਰੇਸ ਕਰ ਲਈ ਹੈ। ਪਤਾ ਲੱਗਾ ਹੈ ਕਿ ਅੰਮ੍ਰਿਤਪਾਲ 18 ਅਤੇ 19 ਮਾਰਚ ਨੂੰ ਹਰਿਆਣਾ ਦੇ ਸ਼ਾਹਬਾਦ ਵਿੱਚ ਠਹਿਰਿਆ ਸੀ।
Total Responses : 404