← ਪਿਛੇ ਪਰਤੋ
ਸ਼ਹੀਦੀ ਜੋੜ ਮੇਲ ਸਬੰਧੀ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਸ੍ਰੀ ਫ਼ਤਹਿਗੜ੍ਹ ਸਾਹਿਬ : ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਤ ਸਮਾਗਮ ਸ੍ਰੀ ਫ਼ਤਹਿਗੜ੍ਹ ਸਾਹਿਬ ਮਨਾਏ ਜਾਂਦੇ ਹਨ। ਇਸ ਸਬੰਧੀ ਸਰਕਾਰ ਨੇ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
Total Responses : 71