← ਪਿਛੇ ਪਰਤੋ
ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਦਿੱਲੀ ਵਿਚਲੇ ਘਰ ਦੇ ਬਾਹਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਫਾਇਰਿੰਗ ਨਵੀਂ ਦਿੱਲੀ, 4 ਦਸੰਬਰ, 2023: ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਜੋ ਪੰਜਾਬ ਦੇ ਸਾਬਕਾ ਵਿਧਾਇਕ ਵੀ ਹਨ, ਦੇ ਦਿੱਲੀ ਵਿਚ ਪੰਜਾਬੀ ਬਾਗ ਵਿਚਲੇ ਘਰ ਦੇ ਬਾਹਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਫਾਇਰਿੰਗ ਕੀਤੀ ਗਈ। ਦੋਵਾਂ ਦੀ ਗੋਲੀਆਂ ਚਲਾਉਂਦਿਆਂ ਦੀ ਵੀਡੀਓ ਸੀ ਸੀ ਟੀ ਵੀ ਵਿਚ ਵੀ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਬਦਮਾਸ਼ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਹਨ।
Total Responses : 24767