ਭਾਜਪਾ ਨੇ ਆਗਾਮੀ ਰਾਜ ਸਭਾ ਚੋਣਾਂ ਲਈ 7 ਸੂਬਿਆਂ ਤੋਂ ਐਲਾਨੇ ਆਪਣੇ ਉਮੀਦਵਾਰ, ਪੜ੍ਹੋ ਵੇਰਵਾ
ਨਵੀਂ ਦਿੱਲੀ, 11 ਫਰਵਰੀ 2024 - ਭਾਜਪਾ ਨੇ ਆਗਾਮੀ ਰਾਜ ਸਭਾ ਚੋਣਾਂ ਲਈ ਬਿਹਾਰ, ਛੱਤੀਸਗੜ੍ਹ, ਹਰਿਆਣਾ, ਕਰਨਾਟਕ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਪੱਛਮੀ ਬੰਗਾਲ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
https://drive.google.com/file/d/1ZeWvGo4CHr4UML9rgEx3jFNx4_0Uufs6/view?usp=sharing
![](http://www.babushahi.com/punjabi/upload/cke/1707661785_1.jpg)
ਉੱਤਰ ਪ੍ਰਦੇਸ਼ ਤੋਂ ਆਰ.ਪੀ.ਐਨ ਅਤੇ ਸੁਧਾਂਸ਼ੂ ਤ੍ਰਿਵੇਦੀ ਉਥੇ ਹੀ ਹਰਿਆਣਾ ਭਾਜਪਾ ਦੇ ਸਾਬਕਾ ਪ੍ਰਧਾਨ ਸੁਭਾਸ਼ ਬਰਾਲਾ ਨੂੰ ਪਾਰਟੀ ਨੇ ਹਰਿਆਣਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ।
![](http://www.babushahi.com/punjabi/upload/cke/1707661822_2.jpg)