← ਪਿਛੇ ਪਰਤੋ
ਹਜ਼ਾਰਾਂ ਟਰੈਕਟਰ ਟਰਾਲੀਆਂ ਨਾਲ ਦਿੱਲੀ ਲਈ ਰਵਾਨਾ ਹੋਏ ਕਿਸਾਨ, ਕਿਸਾਨਾਂ ਨੂੰ ਦੇਸ਼ ਵਿਰੋਧੀ ਕਰਾਰ ਦੇਣਾ ਮੰਦਭਾਗਾ: ਸਰਵਣ ਸਿੰਘ ਪੰਧੇਰ ਅੰਮ੍ਰਿਤਸਰ, 12 ਫਰਵਰੀ, 2024: ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਸਾਥੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰਨ ਉਪਰੰਤ ਹਜ਼ਾਰਾਂ ਟਰੈਕਟਰ ਟਰਾਲੀਆਂ ਨਾਲ ਦਿੱਲੀ ਨੂੰ ਚਾਲੇ ਪਾ ਦਿੱਤੇ ਹਨ। ਇਸ ਦੌਰਾਨ ਪੰਧੇਰ ਨੇ ਕਿਸਾਨਾਂ ਨੂੰ ਦੇਸ਼ ਵਿਰੋਧੀ ਕਰਾਰ ਦੇਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 307