← ਪਿਛੇ ਪਰਤੋ
ਭਗਵੰਤ ਮਾਨ ਦੇ ਬਿਆਨ ’ਤੇ ਪੰਜਾਬੀਆਂ ਨੂੰ ਭਰੋਸਾ ਨਹੀਂ, ਅੱਜ ਕੈਬਨਿਟ ਮੀਟਿੰਗ ’ਚ ਸ਼ੁਭਕਰਨ ਦੇ ਪਰਿਵਾਰ ਨੂੰ ਮੁਆਵਜ਼ੇ ਤੇ ਨੌਕਰੀ ਦਾ ਫੈਸਲਾ ਲਵੋ: ਸੁਖਬੀਰ ਸਿੰਘ ਬਾਦਲ ਚੰਡੀਗੜ੍ਹ, 22 ਫਰਵਰੀ, 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬਿਆਨ ’ਤੇ ਕੋਈ ਭਰੋਸਾ ਨਹੀਂ ਹੈ ਜਿਸ ਵਿਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਦੀ ਆਰਥਿਕ ਮਦਦ ਕਰੇਗੀ। ਉਹਨਾਂ ਕਿਹਾ ਕਿ ਅੱਜ ਹੀ ਪੰਜਾਬ ਕੈਬਨਿਟ ਦੀ ਮੀਟਿੰਗ ਕਰ ਕੇ ਇਸ ਬਾਰੇ ਫੈਸਲਾ ਲਿਆ ਜਾਵੇ। ਉਹਨਾਂ ਇਹ ਵੀ ਕਿਹਾ ਕਿ ਜੇਕਰ ਕੈਬਨਿਟ ਮੀਟਿੰਗ ਵਿਚ ਕੋਈ ਫੈਸਲਾ ਨਹੀਂ ਹੁੰਦਾ ਤਾਂ ਫਿਰ ਸ਼੍ਰੋਮਣੀ ਕਮੇਟੀ ਸ਼ੁਭਕਰਨ ਸਿੰਘ ਦੇ ਪਰਿਵਾਰ ਦੀ ਮਦਦ ਕਰੇਗੀ।
No one in Punjab can trust @BhagwantMann’s statement on a job offer and financial help to the family of Shubhkaran Singh who fell a victim to Haryana police firing in Punjab yesterday. @Akali_Dal_ demands that a decision to this effect must be taken at the cabinet meeting today.…— Sukhbir Singh Badal (@officeofssbadal) February 22, 2024
No one in Punjab can trust @BhagwantMann’s statement on a job offer and financial help to the family of Shubhkaran Singh who fell a victim to Haryana police firing in Punjab yesterday. @Akali_Dal_ demands that a decision to this effect must be taken at the cabinet meeting today.…
Total Responses : 24767