← ਪਿਛੇ ਪਰਤੋ
ਸੁਖਬੀਰ ਬਾਦਲ ਨਹੀਂ ਲੜਨਗੇ ਲੋਕ ਸਭਾ ਚੋਣ
ਚੰਡੀਗੜ੍ਹ, 1 ਮਾਰਚ 2024- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇਸ ਵਾਰ ਲੋਕ ਸਭਾ ਚੋਣ ਨਹੀਂ ਲੜਨਗੇ। ਸੁਖਬੀਰ ਬਾਦਲ ਨੇ ਇਹ ਐਲਾਨ ਅੱਜ ਇੱਥੇ ਅਕਾਲੀ ਦਲ ਦੀ ਹੋਈ ਅਹਿਮ ਮੀਟਿੰਗ ਵਿਚ ਪਾਰਟੀ ਦੇ ਉੱਚ ਅਹੁਦੇਦਾਰਾਂ ਦੇ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਕੀਤਾ । ਉਨ੍ਹਾਂ ਦੱਸਿਆ ਕਿ ਅੱਜ 6 ਲੋਕ ਸਭ ਹਲਕਿਆਂ ਲਈ ਰਣ ਨੀਤੀ ਤੇ ਵਿਚਾਰ ਕੀਤਾ ਗਿਆ ।
Total Responses : 415