← ਪਿਛੇ ਪਰਤੋ
ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਜਲੰਧਰ ਲੋਕ ਸਭਾ ਸੀਟ ਲਈ ਪਾਰਟੀ ਦੀ ਪ੍ਰਚਾਰ ਇੰਚਾਰਜ ਲਾਇਆ
ਜਲੰਧਰ, 24 ਅਪ੍ਰੈਲ 2024 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਜਲੰਧਰ ਲੋਕ ਸਭਾ ਸੀਟ ਲਈ ਪਾਰਟੀ ਦਾ ਪ੍ਰਚਾਰ ਇੰਚਾਰਜ ਨਿਯੁਕਤ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਸੀਟ ਤੋਂ ਮਹਿੰਦਰ ਸਿੰਘ ਕੇ.ਪੀ. ਨੂੰ ਪਾਰਟੀ ਉਮੀਦਵਾਰ ਵਜੋਂ ਉਤਾਰਿਆ ਹੈ।
Total Responses : 413