← ਪਿਛੇ ਪਰਤੋ
ਰਾਹੁਲ ਗਾਂਧੀ ਨੇ ਰਾਸ਼ਟਰਪਤੀ ਨੂੰ ਸ਼ਹੀਦ ਅਜੇ ਕੁਮਾਰ ਦੇ ਪਰਿਵਾਰ ਦੇ ਹੱਕਾਂ ਲਈ ਲਿਖਿਆ ਪੱਤਰ
ਚੰਡੀਗੜ੍ਹ,1 ਜੂਨ 2024 - ਰਾਹੁਲ ਗਾਂਧੀ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਸ਼ਹੀਦ ਅਜੇ ਕੁਮਾਰ ਦੇ ਪਰਿਵਾਰ ਦੇ ਹੱਕਾਂ ਲਈ ਪੱਤਰ ਲਿਖਿਆ ਹੈI 29 ਮਈ 2024 ਨੂੰ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਰਾਹੁਲ ਗਾਂਧੀ ਸ਼ਹੀਦ ਅਜੈ ਕੁਮਾਰ ਦੇ ਪਰਿਵਾਰ ਨੂੰ ਮਿਲਣ ਗਏ ਸੀ।
Total Responses : 329