Evening News Bulletin: ਪੜ੍ਹੋ ਅੱਜ 10 ਜੁਲਾਈ ਦੀਆਂ ਵੱਡੀਆਂ 10 ਖਬਰਾਂ (ਸ਼ਾਮ 9:00 ਵਜੇ ਤੱਕ)
ਚੰਡੀਗੜ੍ਹ, 9 ਜੁਲਾਈ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:00 ਵਜੇ ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਦੇ ਵੋਟਰਾਂ ਦਾ ਜ਼ਿੰਮੇਵਾਰੀ ਨਿਭਾਉਣ ਲਈ ਕੀਤਾ ਧੰਨਵਾਦ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
2. ਮੱਧ ਪ੍ਰਦੇਸ਼ ਦੇ ਮੰਤਰੀ ਦੀ PRO ਨੇ ਕੀਤੀ ਖੁਦਕੁਸ਼ੀ, ਪੜ੍ਹੋ ਵੇਰਵਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
3. ਬਾਬੂਸ਼ਾਹੀ ਦੀ ਖ਼ਬਰ 'ਤੇ ਲੱਗੀ ਮੋਹਰ; ਮਜੀਠੀਆ ਨੂੰ SIT ਨੇ ਫੇਰ ਸੱਦਿਆ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
4. Bathinda: ‘ਗੁੰਡਾ ਟੈਕਸ’ ਤੋਂ ਅੱਕੇ ਟਰਾਂਸਪੋਰਟਰਾਂ ਨੇ ਪੁਲਿਸ ਕੋਲ ਕੀਤੀ ਫਰਿਆਦ-ਸਰਕਾਰਾਂ ਆਈਆਂ -ਸਰਕਾਰਾਂ ਗਈਆਂ ਪਰ ਨਹੀਂ ਬੰਦ ਹੋਇਆ "ਗੁੰਡਾ ਟੈਕਸ " (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
5. ਯੋਗਾ ਕਰਨ ਵਾਲੀ ਕੁੜੀ ਅੰਮ੍ਰਿਤਸਰ ਪੁਲਿਸ ਦੀ ਜਾਂਚ 'ਚ ਸ਼ਾਮਲ: ਏਡੀਸੀਪੀ Darpan Ahluwalia ਨੇ ਦਿੱਤਾ ਵੇਰਵਾ (ਵੀਡੀਓ ਵੀ ਦੇਖੋ) (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
6. ਦੁਬਈ 'ਚ ਜਗਰਾਓਂ ਦੇ ਨੌਜਵਾਨ ਦਾ ਕਤਲ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
7. ਚੰਡੀਗੜ੍ਹ ਪ੍ਰਸ਼ਾਸਨ 'ਚ ਫੇਰਬਦਲ: PCS ਅਧਿਕਾਰੀ ਰੁਬਿੰਦਰਜੀਤ ਸਿੰਘ ਹੋਏ ਸ਼ਾਮਿਲ, 5 ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲੀ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
8. ਤਰਨਤਾਰਨ ਸੇਵਾ ਕੇਂਦਰ ਤੋਂ ਚੱਲ ਰਹੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਦਾ ਪਰਦਾਫਾਸ਼; ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਸਮੇਤ ਅੱਠ ਕਾਬੂ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
9. 70,000 ਰੁਪਏ ਰਿਸ਼ਵਤ ਲੈਂਦੇ ਪੀ.ਐਨ.ਡੀ.ਟੀ. ਟੀਮ ਦੇ ਚਾਰ ਮੈਂਬਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
10. ਵਿਜੀਲੈਂਸ ਨੇ ਪੀ.ਐਸ.ਪੀ.ਸੀ.ਐਲ. ਦੇ ਜੇ.ਈ. ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)