← ਪਿਛੇ ਪਰਤੋ
ਪਰਮਰਾਜ ਸਿੰਘ ਉਮਰਾਨੰਗਲ ਸੇਵਾ 'ਚ ਮੁੜ ਬਹਾਲ
ਚੰਡੀਗੜ੍ਹ, 11 ਜੁਲਾਈ 2024 - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਪਰਮਰਾਜ ਸਿੰਘ ਉਮਰਾਨੰਗਲ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਵਿਚ ਬਹਾਲ ਕਰ ਦਿੱਤਾ ਗਿਆ ਹੈ ਅਤੇ ਇਸ ਸੰਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।
Total Responses : 25565