← ਪਿਛੇ ਪਰਤੋ
Breaking: ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਗ੍ਰਿਫਤਾਰ
ਰਾਜੂ ਗੁਪਤਾ
ਚੰਡੀਗੜ੍ਹ, 12 ਜੁਲਾਈ 2024- ਹਲਕਾ ਸ਼੍ਰੀ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਅੰਮਿਤਪਾਲ ਸਿੰਘ ਦਾ ਭਰਾ ਹਰਪ੍ਰੀਤ ਸਿੰਘ ਕਥਿਤ ਤੌਰ ਤੇ ਆਈਸ ਡਰੱਗਸ ਦੇ ਨਾਲ ਫਲੌਰ ਪੁਲਿਸ ਦੇ ਵੱਲੋਂ ਗ੍ਰਿਫਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ।
ਹੋਰ ਵੇਰਵਿਆਂ ਦੀ ਉਡੀਕ....
Total Responses : 25565