← ਪਿਛੇ ਪਰਤੋ
ਹਰਜੀਤ ਗਰੇਵਾਲ ਤੇ ਜਗਮੋਹਨ ਰਾਜੂ ਭਾਜਪਾ ਵੱਲੋਂ ਵਿੱਤ ਕਮਿਸ਼ਨ ਨਾਲ ਕਰਨਗੇ ਮੁਲਾਕਾਤ ਰਵੀ ਜੱਖੂ ਚੰਡੀਗੜ੍ਹ, 21 ਜੁਲਾਈ, 2024: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਕੌਮੀ ਕਾਰਜਕਾਰਨੀ ਮੈਂਬਰ ਅਤੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਨੂੰ ਪੰਜਾਬ ਭਾਜਪਾ ਵੱਲੋਂ ਵਿੱਤ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਨਾਮਜ਼ਦ ਕੀਤਾ ਹੈ।
Total Responses : 25382