ਪੰਜਾਬ ਦੇ ਗਵਰਨਰ ਅਤੇ ਪ੍ਰਸ਼ਾਸਕ, ਯੂਟੀ, ਚੰਡੀਗੜ੍ਹ ਗੁਲਾਬ ਚੰਦ ਕਟਾਰੀਆ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 1 ਅਗਸਤ 2024: ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂਟੀ, ਚੰਡੀਗੜ੍ਹ ਗੁਲਾਬ ਚੰਦ ਕਟਾਰੀਆ ਨੇ 1 ਅਗਸਤ, 2024 ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ।