← ਪਿਛੇ ਪਰਤੋ
ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਰਾਹਤ ਨਹੀਂ ਨਵੀਂ ਦਿੱਲੀ, 14 ਅਗਸਤ, 2024: ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲੇ ਵਿਚ ਸੀ ਬੀ ਆਈ ਵੱਲੋਂ ਦਰਜ ਕੇਸ ਵਿਚ ਅੰਤਰਿਮ ਰਾਹਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਸਰਵਉਚ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 23 ਅਗਸਤ ਨੂੰ ਤੈਅ ਕੀਤੀ ਹੈ।
Total Responses : 64