← ਪਿਛੇ ਪਰਤੋ
ਗੁਰਪ੍ਰੀਤ ਕੌਰ ਮਾਨ ਨੇ ਆਤਿਸ਼ੀ ਨੂੰ ਮੁੱਖ ਮੰਤਰੀ ਚੁਣੇ ਜਾਣ ਦੀਆਂ ਦਿੱਤੀਆਂ ਵਧਾਈਆਂ ਨਵੀਂ ਦਿੱਲੀ, 18 ਸਤੰਬਰ, 2024: ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਦਿੱਲੀ ਦੀ ਮੁੱਖ ਮੰਤਰੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ ਹਨ। ਉਹਨਾਂ ਨੇ ਇਕ ਟਵੀਟ ਵਿਚ ਲਿਖਿਆ,’’ਵਿਧਾਇਕ ਦਲ ਵੱਲੋਂ ਆਤਿਸ਼ੀ ਮਾਰਲੇਨਾ ਜੀ ਨੂੰ ਦਿੱਲੀ ਦੇ ਨਵੇਂ ਮੁੱਖ ਮੰਤਰੀ ਵਜੋਂ ਚੁਣੇ ਜਾਣ ‘ਤੇ ਬਹੁਤ-ਬਹੁਤ ਮੁਬਾਰਕਾਂ...’’
Total Responses : 221