← ਪਿਛੇ ਪਰਤੋ
30 ਸਤੰਬਰ ਤੱਕ ਸਰਪੰਚ ਲਈ 784 ਨਾਮਜ਼ਦਗੀਆਂ ਅਤੇ ਪੰਚਾਂ ਲਈ 1446 ਨਾਮਜ਼ਦਗੀਆਂ ਪ੍ਰਾਪਤ ਹੋਈਆਂ
ਚੰਡੀਗੜ੍ਹ, 1 ਅਕਤੂਬਰ 2024: ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30.09.2024 ਤੱਕ ਸਰਪੰਚਾਂ ਲਈ ਕੁੱਲ 784 ਅਤੇ ਪੰਚਾਂ ਲਈ ਕੁੱਲ 1446 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਾਪਤ ਹੋਈਆਂ ਹਨ।
Total Responses : 224