← ਪਿਛੇ ਪਰਤੋ
ਜੰਮੂ-ਕਸ਼ਮੀਰ ਤੇ ਹਰਿਆਣਾ ’ਚ ਵੋਟਾਂ ਦੀ ਗਿਣਤੀ ਸਵੇਰੇ 8.00 ਵਜੇ ਸ਼ੁਰੂ ਹੋਵੇਗੀ ਨਵੀਂ ਦਿੱਲੀ, 8 ਅਕਤੂਬਰ, 2024: ਜੰਮੂ-ਕਸ਼ਮੀਰ ਅਤੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਦੀ ਗਿਣਤੀ ਅੱਜ 8 ਅਕਤੂਬਰ ਨੂੰ ਸਵੇਰੇ 8.00 ਵਜੇ ਸ਼ੁਰੂ ਹੋਵੇਗੀ। ਜੰਮੂ-ਕਸ਼ਮੀਰ ਵਿਚ 90 ਸੀਟਾਂ ਲਈ ਚੋਣਾਂ ਤਿੰਨ ਪੜਾਅ ਵਿਚ ਹੋਈਆਂ ਸਨ ਜਦੋਂ ਕਿ ਹਰਿਆਣਾ ਵਿਚ 90 ਸੀਟਾਂ ਲਈ ਇਕ ਵਾਰ ਵਿਚ ਵੋਟਾਂ 5 ਅਕਤੂਬਰ ਨੂੰ ਪਈਆਂ ਸਨ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 401