← ਪਿਛੇ ਪਰਤੋ
Haryana Election Breaking: ਰੁਝਾਨਾਂ ਵਿੱਚ ਭਾਜਪਾ ਨੂੰ ਬਹੁਮਤ ਮਿਲਿਆ
ਚੰਡੀਗੜ੍ਹ, 08 ਅਕਤੂਬਰ 2024: ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੱਲ ਰਹੀ ਵੋਟਾਂ ਦੀ ਗਿਣਤੀ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਬੇ ਵਿੱਚ ਭਾਜਪਾ ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਚੋਣ ਕਮਿਸ਼ਨ ਦੇ ਰੁਝਾਨਾਂ ਮੁਤਾਬਕ ਭਾਜਪਾ 46 ਸੀਟਾਂ 'ਤੇ ਅੱਗੇ ਹੈ ਜਦਕਿ ਕਾਂਗਰਸ ਨੂੰ 33 ਸੀਟਾਂ 'ਤੇ ਲੀਡ ਮਿਲੀ ਹੈ।
Total Responses : 312