BREAKING: ਨਹਿਰ 'ਚ ਡਿੱਗੀ ਕਾਰ- 7 ਲੋਕਾਂ ਦੀ ਮੌਤ
ਚੰਡੀਗੜ੍ਹ, 12 ਅਕਤੂਬੁਰ 2024- ਕੈਥਲ ਦੇ ਵਿੱਚ ਇੱਕ ਵੱਡਾ ਹਾਦਸਾ ਵਾਪਰਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ, ਇੱਕ ਕਾਰ ਬੇਕਾਬੂ ਹੋ ਨਹਿਰ ਵਿੱਚ ਡਿੱਗ ਗਈ, ਜਿਸ ਦੇ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਡਰਾਈਵਰ ਦੀ ਜਾਨ ਇਸ ਹਾਦਸੇ ਵਿੱਚ ਬਚ ਗਈ ਹੈ।
ਹੋਰ ਵੇਰਵਿਆਂ ਦੀ ਉਡੀਕ