← ਪਿਛੇ ਪਰਤੋ
ਇਜ਼ਰਾਈਲ ਦੇ PM ਬੈਂਜਾਮਿਨ ਨੇਤਨਯਾਹੂ ਨੇ ਰਤਨ ਟਾਟਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ
ਨਵੀਂ ਦਿੱਲੀ : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਰਤਨ ਟਾਟਾ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਨੇਤਨਯਾਹੂ ਨੇ X (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਵਿੱਚ ਸ਼ਰਧਾਂਜਲੀ ਦਿੱਤੀ। ਉਨ੍ਹਾਂ ਲਿਖਿਆ ਕਿ ਮੈਂ ਅਤੇ ਇਜ਼ਰਾਈਲ ਦੇ ਬਹੁਤ ਸਾਰੇ ਲੋਕ ਰਤਨ ਨਵਲ ਟਾਟਾ ਦੇ ਦੇਹਾਂਤ 'ਤੇ ਸੋਗ ਪ੍ਰਗਟ ਕਰਦੇ ਹਾਂ। ਨੇਤਨਯਾਹੂ ਨੇ ਕਿਹਾ, ਉਹ ਭਾਰਤ ਦਾ ਮਾਣਮੱਤਾ ਪੁੱਤਰ ਅਤੇ ਦੋਹਾਂ ਦੇਸ਼ਾਂ ਦਰਮਿਆਨ ਦੋਸਤੀ ਦਾ ਸਮਰਥਕ ਸੀ। ਉਨ੍ਹਾਂ ਨੇ ਭਾਰਤ ਦੇ ਵਿਕਾਸ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ। ਨੇ ਇਜ਼ਰਾਈਲ ਅਤੇ ਭਾਰਤ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
To my friend, Prime Minister @narendramodi. I and many in Israel mourn the loss of Ratan Naval Tata, a proud son of India and a champion of the friendship between our two countries. ????Please convey my condolences to Ratan's family. In sympathy, Benjamin Netanyahu— Benjamin Netanyahu - בנימין נתניהו (@netanyahu) October 12, 2024
To my friend, Prime Minister @narendramodi. I and many in Israel mourn the loss of Ratan Naval Tata, a proud son of India and a champion of the friendship between our two countries. ????Please convey my condolences to Ratan's family. In sympathy, Benjamin Netanyahu
Total Responses : 394