← ਪਿਛੇ ਪਰਤੋ
ਪੰਜਾਬ ਦੇ ਇਸ ਇਲਾਕੇ ਵਿਚ ਅੱਜ ਸਕੂਲਾਂ ਵਿਚ ਛੁੱਟੀ ਦਾ ਐਲਾਨ ਬਰਨਾਲਾ : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਿਚ ਸਕੂਲਾਂ ਦਾ ਸਾਰਾ ਸਟਾਫ਼ ਪੰਚਾਇਤੀ ਚੋਣ ਡਿਊਟੀ ਉਤੇ ਹੋਣ ਕਾਰਨ ਉਨ੍ਹਾਂ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿੱਚ ਅੱਜ ਯਾਨੀ ਕਿ 14 ਅਕਤੂਬਰ ਨੂੰ ਉਨ੍ਹਾਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਿੱਥੇ-ਜਿੱਥੇ ਸਕੂਲ ਸਟਾਫ਼ ਚੋਣ ਡਿਊਟੀ ਉਤੇ ਹੈ।।
Total Responses : 390