← ਪਿਛੇ ਪਰਤੋ
ਪੰਚਾਇਤ ਚੋਣਾਂ: ਹਾਈ ਕੋਰਟ ’ਚ ਅੱਜ ਹੋਵੇਗੀ 700 ਤੋਂ ਜ਼ਿਆਦਾ ਪਟੀਸ਼ਨਾਂ ’ਤੇ ਸੁਣਵਾਈ ਚੰਡੀਗੜ੍ਹ, 14 ਅਕਤੂਬਰ, 2024: ਪੰਜਾਬ ਵਿਚ ਹੋ ਰਹੀਆਂ ਪੰਚਾਇਤ ਚੋਣਾਂ ਦੇ ਚਲਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅੱਜ 700 ਤੋਂ ਜ਼ਿਆਦਾ ਪਟੀਸ਼ਨਾਂ ’ਤੇ ਸੁਣਵਾਈ ਹੋਣੀ ਹੈ। ਹਾਈ ਕੋਰਟ ਨੇ ਪਹਿਲਾਂ ਹੀ 270 ਦੇ ਕਰੀਬ ਪਿੰਡਾਂ ’ਚ ਚੋਣਾਂ ’ਤੇ ਰੋਕ ਲਗਾ ਰੱਖੀ ਹੈ। ਅੱਜ ਦੀ ਸੁਣਵਾਈ ਕਾਫੀ ਅਹਿਮੀਅਤ ਰੱਖਦੀ ਹੈ।
Total Responses : 406