← ਪਿਛੇ ਪਰਤੋ
ਚੰਡੀਗੜ੍ਹ, 1 ਅਕਤੂਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 45 ਮੌਤਾਂ ਹੋਈਆਂ ਹਨ ਜਦੋਂ ਕਿ 1317 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 15763 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 115151 ਹੋ ਗਈ ਹੈ ਜਦੋਂ ਕਿ 95937 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 400