← ਪਿਛੇ ਪਰਤੋ
ਚੰਡੀਗੜ੍ਹ, 5 ਨਵੰਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 22 ਮੌਤਾਂ ਹੋਈਆਂ ਹਨ ਜਦੋਂ ਕਿ 541 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 4621 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 135834 ਹੋ ਗਈ ਹੈ ਜਦੋਂ ਕਿ 126932 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 198