ਕੌਂਮਾਤਰੀ ਪੰਜਾਬੀ ਕਾਨਫਰੰਸ ਦੀ ਸਫਲਤਾ ਲਈ ਸੁਖਵਿੰਦਰ ਅੰਮ੍ਰਿਤ ਨੇ ਦਿੱਤੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ, 22 ਸਤੰਬਰ 2022 - ਕੌਂਮਾਤਰੀ ਪੰਜਾਬੀ ਕਾਨਫਰੰਸ ਦੀ ਸਫਲਤਾ ਲਈ ਸੁਖਵਿੰਦਰ ਅੰਮ੍ਰਿਤ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਵਨ ਸਰੀ ਦੇ ਸੰਸਥਾਪਕ ਅਤੇ ਸਮਾਜਸੇਵੀ ਸੁੱਖੀ ਬਾਠ ਦੇਸ਼-ਦੁਨੀਆਂ 'ਚ ਪੰਜਾਬੀ ਬੋਲੀ, ਕਲਾ, ਸਾਹਿਤ ਅਤੇ ਵਿਰਸੇ ਨੂੰ ਪ੍ਰਫੁੱਲਿਤ ਕਰਨ ਲਈ ਪਿਛਲੇ ਲੰਮੇ ਸਮੇਂ ਤੋਂ ਯਤਨਸੀਲ ਹਨ।
ਇਸ ਵਾਰ ਪੰਜਾਬ ਭਵਨ ਸਰੀ ਵਿਖੇ ਚੌਥੀ ਕੌਂਮਾਤਰੀ ਪੰਜਾਬੀ ਕਾਨਫਰੰਸ 1 ਅਤੇ 2 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ।